dcsimg
Image of Halobacteriaceae
Creatures »

Archaeans

Archaea

ਆਰਕੀਆ ( Punjabi )

provided by wikipedia emerging languages

ਆਰਕੀਆ (ਸੁਣੋi/ɑrˈkə/ or /ɑrˈkə/) ਇੱਕ ਸੈੱਲੀ ਸੂਖਮਜੀਵਾਂ ਦੀ ਇੱਕ ਡੋਮੇਨ ਜਾਂ ਕਿੰਗਡਮ ਹੈ। ਇਹ ਸੂਖਮਜੀਵ ਪ੍ਰੋਕੀਰੀਓਟਸ ਹਨ, ਭਾਵ ਇਨ੍ਹਾਂ ਦੇ ਸੈੱਲਾਂ ਵਿੱਚ ਸੈੱਲ ਨਿਊਕਲੀ ਜਾਂ ਹੋਰ ਕੋਈ ਝਿਲੀ-ਘਿਰੇ ਆਰਗਨੈੱਲ ਨਹੀਂ ਹੁੰਦੇ।

ਆਰਕੀਆ ਸ਼ੁਰੂ ਵਿੱਚ ਬੈਕਟੀਰੀਆ ਵਰਗ ਵਿੱਚ ਗਿਣੇ ਜਾਂਦੇ ਸਨ, ਅਤੇ ਇਨ੍ਹਾਂ ਨੂੰ ਆਰਕੀਆਬੈਕਟੀਰੀਆ (ਆਰਕੀਆਬੈਕਟੀਰੀਆ ਕਿੰਗਡਮ ਵਿੱਚ) ਨਾਮ ਪ੍ਰਾਪਤ ਸੀ, ਲੇਕਿਨ ਇਹ ਵਰਗੀਕਰਨ ਹੁਣ ਵੇਲਾ ਵਿਹਾ ਚੁੱਕਾ ਹੈ।[1]

ਹਵਾਲੇ

  1. Pace NR (May 2006). "Time for a change". Nature. 441 (7091): 289. Bibcode:2006Natur.441..289P. PMID 16710401. doi:10.1038/441289a.
license
cc-by-sa-3.0
copyright
ਵਿਕੀਪੀਡੀਆ ਲੇਖਕ ਅਤੇ ਸੰਪਾਦਕ

ਆਰਕੀਆ: Brief Summary ( Punjabi )

provided by wikipedia emerging languages

ਆਰਕੀਆ (ਸੁਣੋi/ɑrˈkə/ or /ɑrˈkə/) ਇੱਕ ਸੈੱਲੀ ਸੂਖਮਜੀਵਾਂ ਦੀ ਇੱਕ ਡੋਮੇਨ ਜਾਂ ਕਿੰਗਡਮ ਹੈ। ਇਹ ਸੂਖਮਜੀਵ ਪ੍ਰੋਕੀਰੀਓਟਸ ਹਨ, ਭਾਵ ਇਨ੍ਹਾਂ ਦੇ ਸੈੱਲਾਂ ਵਿੱਚ ਸੈੱਲ ਨਿਊਕਲੀ ਜਾਂ ਹੋਰ ਕੋਈ ਝਿਲੀ-ਘਿਰੇ ਆਰਗਨੈੱਲ ਨਹੀਂ ਹੁੰਦੇ।

ਆਰਕੀਆ ਸ਼ੁਰੂ ਵਿੱਚ ਬੈਕਟੀਰੀਆ ਵਰਗ ਵਿੱਚ ਗਿਣੇ ਜਾਂਦੇ ਸਨ, ਅਤੇ ਇਨ੍ਹਾਂ ਨੂੰ ਆਰਕੀਆਬੈਕਟੀਰੀਆ (ਆਰਕੀਆਬੈਕਟੀਰੀਆ ਕਿੰਗਡਮ ਵਿੱਚ) ਨਾਮ ਪ੍ਰਾਪਤ ਸੀ, ਲੇਕਿਨ ਇਹ ਵਰਗੀਕਰਨ ਹੁਣ ਵੇਲਾ ਵਿਹਾ ਚੁੱਕਾ ਹੈ।

license
cc-by-sa-3.0
copyright
ਵਿਕੀਪੀਡੀਆ ਲੇਖਕ ਅਤੇ ਸੰਪਾਦਕ